ਬਾਲੀਵੁੱਡ ਅਭਿਨੇਤਾ ਵਿਨੋਦ ਖੰਨਾ ਨਹੀਂ ਰਹੇ

arbeta hemifrån medicinsk sekreterare ਮੁੰਬਈ, 27 ਅਪ੍ਰੈਲ (ਏਜੰਸੀ) : ਬਾਲੀਵੁੱਡ ਦੇ ਉਘੇ ਅਭਿਨੇਤਾ, ਫਿਲਮ ਨਿਰਮਾਤਾ ਅਤੇ ਸਿਆਸਤਦਾਨ ਵਿਨੋਦ ਖੰਨਾ ਦਾ ਅੱਜ ਦੇਹਾਂਤ ਹੋ ਗਿਆ। ਉਹ 70 ਵਰ੍ਹਿਆਂ ਦੇ ਸਨ। ਵਿਨੋਦ ਖੰਨਾ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਵਿਨੋਦ ਖੰਨਾ ਦੇ ਦੇਹਾਂਤ ਨਾਲ ਪੂਰੇ ਬਾਲੀਵੁੱਡ ਵਿਚ ਸੋਗ ਦੀ ਲਹਿਰ ਦੌੜ ਗਈ। ਦੱਸਣਯੋਗ ਹੈ ਕਿ ਵਿਨੋਦ ਖੰਨਾ ਦਾ ਜਨਮ 6 ਅਕਤੂਬਰ 1946 ਨੂੰ ਪੇਸ਼ਾਵਰ ਵਿਖੇ ਇਕ ਪੰਜਾਬੀ ਪਰਿਵਾਰ ਵਿਚ ਹੋਇਆ ਸੀ। ਵਿਨੋਦ ਖੰਨਾ ਦਾ ਪਰਿਵਾਰ ਭਾਰਤ ਪਾਕਿਸਤਾਨ ਦੀ ਵੰਡ ਮਗਰੋਂ ਮੁੰਬਈ ਆ ਗਿਆ ਸੀ ਅਤੇ ਉਨ੍ਹਾਂ ਨੇ ਆਪਣੀ ਪੜ੍ਹਾਈ ਇਥੇ ਹੀ ਪੂਰੀ ਕੀਤੀ। ਉਨ੍ਹਾਂ ਨੇ ਸਾਲ 1968 ਤੋਂ 2013 ਤੱਕ 141 ਫਿਲਮਾਂ ਵਿਚ ਕੰਮ ਕੀਤਾ। ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।

الاسهم السعوديه منتديات تداول

حيل لكسب المال أفضل وسيط فوركس خيار ثنائي ©2017 Website Designed by STIFF GROUP - California, USA

Forgot your details?

Create Account